'ਆਪ' ਦੇ ਵਰਕਰਾਂ 'ਤੇ ਲੱਗੇ ਕੁੱਟਮਾਰ ਦੇ ਇਲਜ਼ਾਮ, ਦੇਖੋ ਵੀਡੀਓ - Allegations of assault on AAP workers

🎬 Watch Now: Feature Video

thumbnail

By

Published : Apr 1, 2022, 1:41 PM IST

Updated : Feb 3, 2023, 8:21 PM IST

ਪਟਿਆਲਾ: ਕਾਨੂੰਨ ਵਿਵਸਥਾ ਨੂੰ ਲੈਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ (Aam Aadmi Party) ਦੇ ਰਾਜ ਵਿੱਚ ਕੁੱਟਮਾਰ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆ ਹਨ, ਪਰ ਇਸ ਕੁੱਟਮਾਰ ਕਰਨ ਦੇ ਇਲਜ਼ਾਮ ਆਮ ਆਦਮੀ ਪਾਰਟੀ (Aam Aadmi Party) ਦੇ ਵਰਕਰਾਂ ‘ਤੇ ਲੱਗ ਰਹੇ ਹਨ। ਜਿਸ ਦੀਆਂ ਤਾਜ਼ਾ ਤਸਵੀਰਾਂ ਹਲਕਾ ਸਨੌਰ ਤੋਂ ਸਾਹਮਣੇ ਆਈਆਂ ਹਨ। ਜਿੱਥੇ ਕੁਝ ਕਾਰ ਚ ਸਵਾਰ ਹੋ ਕੇ ਆਏ ਲੋਕਾਂ ਨੇ ਇੱਕ ਵਿਅਕਤੀ ‘ਤੇ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ (Injured) ਕਰ ਦਿੱਤਾ ਹੈ। ਜਿਸ ਤੋਂ ਬਾਅਦ ਕਾਂਗਰਸ ਦੇ ਆਗੂ ਨੇ ਇਸ ਦੇ ਇਲਜ਼ਾਮ ਆਮ ਆਦਮੀ ਪਾਰਟੀ (Aam Aadmi Party) ‘ਤੇ ਲਗਾਏ ਹਨ। ਇਸ ਮੌਕੇ ਉਨ੍ਹਾਂ ਨੇ ਪੁਲਿਸ ‘ਤੇ ਵੀ ਕਾਰਵਾਈ ਨਾ ਕਰਨ ਦੇ ਇਲਜ਼ਾਮ (Allegations of not taking action against the police) ਲਗਾਏ ਹਨ।
Last Updated : Feb 3, 2023, 8:21 PM IST

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.