ਪੋਲਿੰਗ ਬੂਥਾ ‘ਤੇ ਵੋਟਰਾਂ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਦਿੱਤੀ ਸਿਖਲਾਈ - Sri Anandpur Sahib
🎬 Watch Now: Feature Video
ਸ੍ਰੀ ਅਨੰਦਪੁਰ ਸਾਹਿਬ: ਵਿਧਾਨ ਸਭਾ ਚੋਣਾਂ (Sri Anandpur Sahib) ਲਈ ਹਲਕਾ 49 ਸ਼੍ਰੀ ਅਨੰਦਪੁਰ ਸਾਹਿਬ ਵਿੱਚ ਪੋਲਿੰਗ ਬੂਥਾਂ ਉੱਤੇ ਤੈਨਾਤ ਸਟਾਫ਼ ਨੂੰ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਕੋਵਿਡ ਦੀਆਂ ਸਾਵਧਾਨੀਆਂ (Covid's precautions) ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ। ਵੋਟਰਾਂ ਦੀ ਸਹੂਲਤ ਲਈ ਹਰ ਪੋਲਿੰਗ ਬੂਥ ਉਤੇ ਲੋੜੀਦੀਆਂ, ਢੁਕਵੀਆਂ ਸਹੂਲਤਾਂ ਮੁਹੱਇਆ ਕਰਵਾਈਆਂ ਜਾਣਗੀਆਂ। ਚੋਣ ਕਮਿਸ਼ਨ ਦੇ ਨਿਰਦੇਸ਼ਾ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ। ਦੂਜੀ ਰਿਹਸਲ ਦੇ ਬਾਰੇ ਦੱਸਿਆ ਕਿ ਸਮੁੱਚੇ ਹਲਕੇ ਵਿਚ ਬੂਥ ਲੈਵਲ ਅਫ਼ਸਰਾਂ ਵੱਲੋਂ ਵੋਟਰ ਸੂਚੀਆਂ ਅਨੁਸਾਰ ਦਿਵਿਆਂਗ ਅਤੇ 80 ਸਾਲ ਤੋ ਵੱਧ ਉਮਰ ਦੇ ਵੋਟਰਾਂ ਨਾਲ ਘਰ ਘਰ ਜਾ ਕੇ ਤਾਲਮੇਲ ਕੀਤਾ ਜਾ ਰਿਹਾ ਹੈ।
Last Updated : Feb 3, 2023, 8:11 PM IST