ਪੁੱਤ ਦੀ ਮੌਤ ਦੇ ਸਦਮੇ ਕਾਰਨ ASI ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਆਤਮਹੱਤਿਆ
🎬 Watch Now: Feature Video
ਅਜਨਾਲਾ: ਅਜਨਾਲਾ ਦੇ ਪਿੰਡ ਛੀਨਾ ਕਰਮ ਸਿੰਘ ਅੰਦਰ ਇਕ ਥਾਣੇਦਾਰ ਵੱਲੋਂ ਆਪਣੇ ਸਰਕਾਰੀ ਰਿਵਾਲਵਰ ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣੇਦਾਰ ਜਸਬੀਰ ਸਿੰਘ ਦੇ ਨੌਜਵਾਨ ਪੁੱਤਰ ਦਾ ਬੀਤੇ ਦਿਨ ਭੇਦਭਰੇ ਹਾਲਾਤਾਂ ਚ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਥਾਣੇਦਾਰ ਪ੍ਰੇਸ਼ਾਨ ਚੱਲ ਰਿਹਾ ਸੀ ਅਤੇ ਅੱਜ ਉਸ ਵੱਲੋਂ ਆਪਣੇ ਘਰ ਸਰਕਾਰੀ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਲਈ ਗਈ।
Last Updated : Feb 3, 2023, 8:21 PM IST