'ਆਪ' ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਗੁਰੂਦੁਆਰਾ ਟਿੱਲਾ ਬਾਬਾ ਫਰੀਦ ਜੀ ਵਿਖੇ ਹੋਏ ਨਤਮਸਤਕ - candidate Gurdit Singh Sekhon
🎬 Watch Now: Feature Video
ਫਰੀਦਕੋਟ: ਦੇਸ਼ ਦੇ 5 ਸੂਬਿਆਂ ਚ ਅੱਜ ਵੋਟਾਂ ਦੀ ਗਿਣਤੀ ਹੋਵੇਗੀ। ਪੰਜਾਬ ’ਚ ਅੱਜ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਨਤੀਜੇ ਕਿਸ ਦੇ ਪੱਖ ਵਿੱਚ ਆਉਣਗੇ (who will win punjab), ਇਸ ਦਾ ਪਤਾ ਗਿਣਤੀ ਉਪਰੰਤ ਹੀ ਲੱਗੇਗਾ। ਇਸ ਤੋਂ ਪਹਿਲਾਂ ਉਮੀਦਵਾਰਾਂ ਦੀਆਂ ਦਿਲ ਦੀਆਂ ਧੜਕਣਾਂ ਵਧੀਆਂ ਹੋਈਆਂ ਹਨ। ਉੱਥੇ ਹੀ ਆਮ ਆਦਮੀ ਪਾਰਟੀ ਦੇ ਹਲਕਾ ਫਰੀਦਕੋਟ ਤੋਂ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਆਪਣੀ ਜਿੱਤ ਦੀ ਆਸ ਨੂੰ ਲੈ ਕੇ ਫਰੀਦਕੋਟ ਦੇ ਇਤਿਹਾਸਿਕ ਟਿੱਲਾ ਬਾਬਾ ਫਰੀਦ ਜੀ ਵਿਖੇ ਨਤਮਸਤਕ ਹੋਏ।
Last Updated : Feb 3, 2023, 8:19 PM IST