ਭਗਵੰਤ ਮਾਨ ਤੇ ਕੇਜਰੀਵਾਲ ਨੇ ਦੁਰਗਿਆਣਾ ਮੰਦਿਰ ਟੇਕਿਆ ਮੱਥਾ - ਭਗਵੰਤ ਮਾਨ ਤੇ ਕੇਜਰੀਵਾਲ
🎬 Watch Now: Feature Video
ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਅਹੁਦੇਦਾਰ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੁਰਗਿਆਣਾ ਮੰਦਿਰ (Bhagwant Mann and Kejriwal bow at the Durgiana temple) ਪਹੁੰਚੇ। ਉਨ੍ਹਾਂ ਦੁਰਗਿਆਣਾ ਮੰਦਿਰ ਮੱਥਾ ਟੇਕਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਉਹ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵੀ ਨਤਮਸਤਕ ਹੋਏ ਸਨ।
Last Updated : Feb 3, 2023, 8:19 PM IST