'84 ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਕਦੋਂ ਮਿਲੇਗੀ : ਭੁੰਦੜ - ਬਲਵਿੰਦਰ ਸਿੰਘ ਭੁੰਦੜ
🎬 Watch Now: Feature Video
ਪੰਜਾਬ ਤੋਂ ਅਕਾਲੀ ਦਲ ਦੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੁੰਦੜ ਨੇ ਰਾਜ ਸਭਾ ਸੈਸ਼ਨ ਦੌਰਾਨ ਦੇਸ਼ ਵਿੱਚ ਘੱਟ ਗਿਣਤੀ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਚੁੱਕੇ।
ਭੂੰਦੜ ਨੇ ਕਿਹਾ 1984 ਦੇ ਦੰਗਿਆਂ ਦਾ ਸੰਤਾਪ ਭੋਗ ਰਹੀ ਹੈ। ਉਨ੍ਹਾਂ ਨੇ ਰਾਜ ਸਭਾ ਦੇ ਸਪੀਕਰ ਤੋਂ ਪੁੱਛਿਆ ਕਿ 1984 ਦੇ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾ ਮਿਲੇਗੀ ਵੀ ਜਾਂ ਸਰਕਾਰ ਸਿਰਫ਼ ਡਰਾਮਾ ਹੀ ਕਰ ਰਹੀ ਹੈ। ਕੀ ਸਰਕਾਰ ਨੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ 1984 ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਟਾਈਮ ਬਾਂਡ ਤਿਆਰ ਹੈ?