ਕਿਸਾਨ ਅੰਦੋਲਨ: ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ 7ਵੇਂ ਗੇੜ ਦੀ ਬੈਠਕ - Tomar and Kisan
🎬 Watch Now: Feature Video
ਨਵੀਂ ਦਿੱਲੀ: ਵਿਗਿਆਨ ਭਵਨ ਵਿਖੇ ਬੁੱਧਵਾਰ ਨੂੰ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ 7ਵੇਂ ਗੇੜ ਦੀ ਬੈਠਕ ਹੋ ਰਹੀ ਹੈ। ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਪਿਯੂਸ਼ ਗੋਇਲ ਕਿਸਾਨ ਆਗੂਆਂ ਨਾਲ ਗੱਲਬਾਤ ਕਰਨ ਲਈ ਵਿਗਿਆਨ ਭਵਨ ਵਿੱਚ ਸ਼ਾਮਲ ਹਨ। 38 ਜਥੇਬੰਦੀਆਂ ਦੇ ਨੁੰਮਾਇਦੇ ਕਿਸਾਨਾਂ ਦੀ ਅਗਵਾਈ ਕਰ ਰਹੇ ਹਨ, ਜਦਕਿ 2 ਜਥੇਬੰਦੀਆਂ ਨੇ ਇਸ ਬੈਠਕ ਤੋਂ ਬਾਈਕਾਟ ਕਰ ਦਿੱਤਾ ਹੈ। ਫਿਲਹਾਲ ਮੀਟਿੰਗ ਸ਼ਾਂਤਮਈ ਮਾਹੌਲ ਨਾਲ ਕੀਤੇ ਜਾਣ ਦੀ ਸੂਚਨਾ ਮਿਲੀ ਹੈ।