ਜੈਪੁਰ 'ਚ ਦਿਖੀ ਧਾਰਮਿਕ ਏਕਤਾ - Rajasthan news
🎬 Watch Now: Feature Video
ਰਾਜਸਥਾਨ ਦੀ ਰਾਜਧਾਨੀ ਜੈਪੁਰ ਵਿੱਖੇ ਹਿੰਦੂ -ਮੁਸਲਿਮ ਭਾਈਚਾਰੇ ਦੀ ਏਕਤਾ ਵੇਖਣ ਨੂੰ ਮਿਲੀ। ਇੱਥੋਂ ਦੇ ਭੱਟਾ ਬਸਤੀ ਇਲਾਕੇ ਵਿੱਚ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਕਾਵੜ ਯਾਤਰੀਆਂ ਦਾ ਫੁੱਲਾਂ ਨਾਲ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਕਾਵੜ ਯਾਤਰੀਆਂ ਉੱਤੇ ਫੁੱਲਾਂ ਦੀ ਵਰਖਾ ਕਰਕੇ ਧਾਰਮਿਕ ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ।