ਖੇਤੀ ਕਾਨੂੰਨ ਰੱਦ ਕੀਤੇ ਜਾਣ: ਗਿੱਲ - ਗਣਤੰਤਰ ਦਿਵਸ

🎬 Watch Now: Feature Video

thumbnail

By

Published : Feb 9, 2021, 3:28 PM IST

ਰਾਸ਼ਟਰਪਤੀ ਦੇ ਭਾਸ਼ਣ ਦੇ ਧੰਨਵਾਦ ਪ੍ਰਸਤਾਵ ਉੱਤੇ ਬੀਤੀ ਰਾਤ ਨੂੰ ਚਰਚਾ ਹੋਈ। ਇਸ ਚਰਚਾ ਵਿੱਚ ਕਾਂਗਰਸ ਦੇ ਲੋਕ ਸਭਾ ਮੈਂਬਰ ਜਸਬੀਰ ਸਿੰਘ ਬੋਲੇ। ਉਨ੍ਹਾਂ ਕਿਹਾ ਕਿ ਜਦੋਂ ਕੇਂਦਰ ਦੀ ਸਰਕਾਰ ਨੇ ਕਾਲੇ ਕਾਨੂੰਨਾਂ ਨੂੰ ਲਿਆਂਦੇ ਸੀ ਉਦੋਂ ਤੋਂ ਹੀ ਕਿਸਾਨ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਵਿਰੋਧ ਹੋਣ ਦੇ ਬਾਵਜੂਦ ਵੀ ਕੇਂਦਰ ਸਰਕਾਰ ਨੇ ਇਨ੍ਹਾਂ ਬਿੱਲਾਂ ਨੂੰ ਪਾਸ ਕਰ ਕਾਨੂੰਨਾ ਦਾ ਰੂਪ ਦੇ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਮੌਕੇ ਜੋ ਦਿੱਲੀ ਵਿੱਚ ਹੋਇਆ ਸੀ ਉਹ ਘਟਨਾ ਬਹੁਤ ਹੀ ਨਿੰਦਣਯੋਗ ਹੈ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.