ਡਾ. ਦਲੀਪ ਕੌਰ ਟਿਵਾਣਾ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ - punjabi university
🎬 Watch Now: Feature Video
ਸਾਹਿਤਕਾਰ ਡਾ. ਦਲੀਪ ਕੌਰ ਟਿਵਾਣਾ ਦੇ ਅੰਤਿਮ ਅਰਦਾਸ ਮੌਕੇ ਗੁਰਦੁਆਰਾ ਸਾਹਿਬ ਪੰਜਾਬੀ ਯੂਨੀਵਰਸਿਟੀ ਵਿਖੇ ਗੁਰਬਾਣੀ ਦਾ ਵੈਰਾਗਮਈ ਕੀਰਤਨ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਸਾਹਿਤਕ, ਧਾਰਮਿਕ, ਸਮਾਜਿਕ ਅਤੇ ਰਾਜਸੀ ਸ਼ਖਸੀਅਤਾਂ ਨੇ ਸਵਰਗੀ ਡਾ. ਦਲੀਪ ਕੌਰ ਟਿਵਾਣਾ ਦੀ ਅੰਤਿਮ ਅਰਦਾਸ 'ਚ ਹਾਜ਼ਰੀ ਲਾ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਦੱਸ ਦਈਏ ਕਿ ਬੀਤੇ ਦਿਨੀਂ ਡਾ. ਦਲੀਪ ਕੌਰ ਟਿਵਾਣਾ ਦਾ ਦੇਹਾਂਤ ਹੋ ਗਿਆ ਸੀ।