ਦਿੱਲੀ ਚੋਣਾਂ: ਕੇਜਰੀਵਾਲ ਦੀ ਪਤਨੀ ਤੇ ਧੀ ਨਾਲ ਈਟੀਵੀ ਭਾਰਤ ਦੀ ਖਾਸ ਗੱਲਬਾਤ - ਦਿੱਲੀ ਵਿਧਾਨ ਸਭਾ ਚੋਣਾਂ
🎬 Watch Now: Feature Video
ਦਿੱਲੀ ਵਿੱਚ 8 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜ਼ੋਰਾਂ ਉੱਤੇ ਹੈ। ਇਸੇ ਤਹਿਤ ਈਟੀਵੀ ਭਾਰਤ ਨੇ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਧੀ ਹਰਸ਼ਿਤਾ ਕੇਜਰੀਵਾਲ ਨਾਲ ਖਾਸ ਗੱਲਬਾਤ ਕੀਤੀ।