ਦਿੱਲੀ ਚੋਣਾਂ 2020: ਦਿੱਲੀ ਭਾਜਪਾ ਪ੍ਰਧਾਨ ਮਨੋਜ ਤਿਵਾਰੀ ਨਾਲ ਖ਼ਾਸ ਗੱਲਬਾਤ - ਦਿੱਲੀ ਚੋਣਾਂ 2020
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-5961734-thumbnail-3x2-manojsss.jpg)
ਦਿੱਲੀ ਵਿਧਾਨ ਸਭਾ ਚੋਣਾਂ 8 ਫਰਵਰੀ ਨੂੰ ਹੋਣ ਜਾ ਰਹੀਆਂ ਹਨ। ਅਜਿਹੀ ਸਥਿਤੀ ਵਿੱਚ ਇਹ ਜਾਣਨਾ ਬਹੁਤ ਜ਼ਰੂਰੀ ਹੈ ਕਿ ਦਿੱਲੀ ਦੀ ਵਿਰੋਧੀ ਪਾਰਟੀ ਕਹੀ ਜਾਣ ਵਾਲੀ ਭਾਜਪਾ ਇਸ ਵਾਰ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਚੋਣ ਮਨੋਰਥ ਪੱਤਰ ਤੋਂ ਇਲਾਵਾ ਕਿਹੜੇ-ਕਿਹੜੇ ਮੁੱਦਿਆਂ ਨੂੰ ਲੈ ਕੇ ਆ ਰਹੀ ਹੈ। ਇਸ ਸਬੰਧੀ ਈਟੀਵੀ ਭਾਰਤ ਨੇ ਮਨੋਜ ਤਿਵਾਰੀ ਨਾਲ ਖ਼ਾਸ ਗੱਲਬਾਤ ਕੀਤੀ ਜਿਸ ਦੌਰਾਨ ਉਨ੍ਹਾਂ ਨੇ ਕਈ ਮੁੱਦਿਆਂ ਨੂੰ ਲੈ ਕੇ ਆਪਣੇ ਵਿਚਾਰ ਪੇਸ਼ ਕੀਤੇ।