Farm Laws Repeal: ਗਾਜ਼ੀਪੁਰ ਬਾਰਡਰ 'ਤੇ ਕਿਸਾਨਾਂ ਨੇ ਕੀਤਾ ਇਹ ਕੰਮ, ਵੇਖਦੇ ਰਹਿ ਜਾਣਗੇ ਪੀ.ਐਮ

🎬 Watch Now: Feature Video

thumbnail

By

Published : Nov 19, 2021, 12:01 PM IST

ਗਾਜ਼ੀਪੁਰ ਬਾਰਡਰ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦਾ 3 ਨਵੇਂ ਖੇਤੀ ਕਾਨੂੰਨਾਂ (3 new agricultural laws) ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਦੇਸ਼ ਨੂੰ ਕੀਤੇ ਸੰਬੋਧਨ ਵਿੱਚ ਖੇਤੀ ਕਾਨੂੰਨ ਰੱਦ ਕਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ (Agriculture law repealed) ਕਰਨ ਦੇ ਲਈ ਸੰਸਦ ਸੈਸ਼ਨ ਤੋਂ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਉਥੇ ਹੀ ਕਿਸਾਨਾਂ ਨੇ ਗਾਜ਼ੀਪੁਰ ਬਾਰਡਰ 'ਤੇ ਹਵਨ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਦੇ ਪਰਿਵਾਰ ਦੀ ਤੰਦਰੁਸਤੀ ਦੀ ਕਮਾਨ ਵੀ ਕੀਤੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.