ਭਾਜਪਾ ਨੇ ਚੋਣ ਮਨੋਰਥ ਪੱਤਰ ਹਜ਼ਾਰਾਂ ਲੋਕਾਂ ਨੂੰ ਪੁੱਛ ਕੇ ਤਿਆਰ ਕੀਤਾ: ਹੰਸ ਰਾਜ ਹੰਸ
🎬 Watch Now: Feature Video
ਨਵੀਂ ਦਿੱਲੀ: ਭਾਜਪਾ ਦੇ ਸੰਸਦ ਮੈਂਬਰ ਹੰਸ ਰਾਜ ਹੰਸ ਨੇ ਕਿਹਾ ਕਿ ਇਹ ਚੋਣ ਮਨੋਰਥ ਪੱਤਰ ਹਜ਼ਾਰਾਂ ਲੋਕਾਂ ਨੂੰ ਪੁੱਛ ਕੇ ਤਿਆਰ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਚੋਣ ਮਨੋਰਥ ਪੱਤਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਿਲ ਕੇ ਤਿਆਰ ਕੀਤਾ ਹੈ। ਭਾਰਤੀ ਜਨਤਾ ਪਾਰਟੀ ਨੇ ਜੋ ਕਿਹਾ ਹੈ ਉਹ ਕੀਤਾ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਸੱਤਾ ਵਿੱਚ ਆ ਰਹੇ ਹਨ।