ਕੇਜਰੀਵਾਲ ਵਿੱਚ ਹੈ ਲੋਕਾਂ ਨੂੰ ਝੂਠ ਬੋਲ ਕੇ ਵੋਟਾਂ ਲੈਣ ਦਾ ਹੁਨਰ: ਹਰਮੀਤ ਸਿੰਘ ਕਾਲਕਾ - delhi elections update
🎬 Watch Now: Feature Video
ਸ਼੍ਰੋਮਣੀ ਅਕਾਲੀ ਦਲ ਬਾਦਲ ਬੁੱਧਵਾਰ ਨੂੰ ਭਾਜਪਾ ਨੇਤਾ ਅਮਿਤ ਸ਼ਾਹ ਨਾਲ ਦਿੱਲੀ ਚੋਣਾਂ ਨੂੰ ਲੈ ਕੇ ਮੁਲਾਕਾਤ ਕਰੇਗੀ। ਇਸ ਮੁਲਾਕਾਤ ਵਿੱਚ ਸੀਟਾਂ ਦੀ ਵੰਡ ਅਤੇ ਚੋਣ ਨਿਸ਼ਾਨ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ। ਈਟੀਵੀ ਭਾਰਤ ਨਾਲ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਦਿੱਲੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਬੁੱਧਵਾਰ ਨੂੰ ਹੋਣ ਵਾਲੀ ਬੈਠਕ ਤੋਂ ਬਾਅਦ ਇਹ ਸਾਫ ਹੋ ਜਾਵੇਗਾ ਕਿ ਅਕਾਲੀ ਦਲ ਕਿੰਨੀਆਂ ਸੀਟਾਂ ਤੇ ਚੋਣਾਂ ਲੜੇਗਾ।