ਦਿੱਲੀ ਜਾਂਦੇ ਰਾਜਾ ਵੜਿੰਗ ਨੂੰ ਹਰਿਆਣਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ - ਕਿਸਾਨਾਂ ਦੇ ਦਿੱਲੀ ਚਲੋ ਅੰਦੋਲਨ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-9680718-thumbnail-3x2-5.jpg)
ਰਤੀਆ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਦਿੱਲੀ ਚਲੋ ਅੰਦੋਲਨ ਦੌਰਾਨ ਹਰਿਆਣਾ 'ਚ ਦਾਖ਼ਲ ਹੁੰਦੇ ਹੋਏ ਗਿੱਦੜ੍ਹਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੀ ਜਾਣਕਾਰੀ ਵੜਿੰਗ ਨੇ ਖ਼ੁਦ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਦਿੱਲੀ ਜਾਂਦੇ ਸਮੇਂ ਰਤੀਆ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ ਅਤੇ ਉਹ ਥਾਣੇ ਵਿੱਚ ਹਨ।