ਦਿੱਲੀ ਵਿੱਚ ਭਾਜਪਾ ਨੂੰ ਮਿਲਿਆ ਜੀ.ਕੇ ਸਾਥ - ਦਿੱਲੀ ਚੋਣਾਂ
🎬 Watch Now: Feature Video

ਦਿੱਲੀ ਚੋਣਾਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕਰ ਕੇ ਮਨਜੀਤ ਸਿੰਘ ਜੀਕੇ ਨੇ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਨੇ ਚੋਣਾਂ 'ਚ ਉਨ੍ਹਾਂ ਤੋਂ ਸਮਰਥਨ ਦੀ ਮੰਗ ਕੀਤੀ ਹੈ। ਭਾਜਪਾ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਤੋਂ ਬਾਅਦ ਜੀਕੇ ਨੇ ਦਿੱਲੀ ਚੋਣਾਂ 'ਚ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਹੋਰ ਵੀ ਕਈਂ ਮੰਗਾਂ ਕੇਂਦਰ ਸਰਕਾਰ ਕੋਲ ਪਾਸ ਕਰਵਾਈਆਂ ਗਈਆਂ।