ਕਰਤਾਰਪੁਰ ਲਾਂਘੇ ਦੇ ਹੋਣਗੇ ਸਕਾਰਾਤਮਕ ਨਤੀਜੇ : ਚੁੱਘ - new delhi
🎬 Watch Now: Feature Video
ਭਾਜਪਾ ਆਗੂ ਤਰੁਣ ਚੁੱਘ ਨੇ ਕਿਹਾ ਕਿ ਮੋਦੀ ਨੇ 550ਵੇਂ ਪ੍ਰਕਾਸ਼ ਪੁਰਬ ਨੂੰ ਪੂਰੇ ਵਿਸ਼ਵ ਵਿੱਚ ਮਨਾਉਣ ਦੀ ਯੋਜਨਾ ਬਣਾਈ ਹੈ। ਕਰਤਾਰਪੁਰ ਲਾਂਘੇ ਰਾਹੀਂ ਹਰ ਸਿੱਖ ਉਥੇ ਜਾ ਕੇ ਪ੍ਰਕਾਸ਼ ਪੁਰਬ ਮੌਕੇ ਆਪਣੀ ਸ਼ਰਧਾ ਦੇ ਫੁੱਲ ਭੇਂਟ ਕਰ ਸਕੇਗਾ।