ਕਰਤਾਰਪੁਰ ਕੋਰੀਡੋਰ ਨੂੰ ਮੁਕੰਮਲ ਕਰਨ 'ਤੇ ਵਿਚਾਰ ਚਰਚਾ, ਵੇਖੋ ਵੀਡੀਓ - zero line
🎬 Watch Now: Feature Video
ਗੁਰਦਾਸਪੁਰ: ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਈਟੀਵੀ ਭਾਰਤ ਦੇ ਪੱਤਰਕਾਰ ਨਾਲ ਸ਼ਹਿਰ ਵਾਸੀਆਂ ਨੇ ਕੀਤੀ ਗੱਲਬਾਤ, ਕਿਹਾ ਇਹ ਬਹੁਤ ਚੰਗਾ ਉਪਰਾਲਾ ਹੈ। ਦੱਸ ਦਈਏ ਕਿ ਡੇਰਾ ਬਾਬਾ ਨਾਨਕ ਬਾਰਡਰ ਪੋਸਟ ਤੇ ਜ਼ੀਰੋ ਲਈਨ 'ਤੇ ਦੋਵੇ ਦੇਸ਼ਾਂ ਭਾਰਤ ਅਤੇ ਪਾਕਿਸਤਾਨ ਦੇ ਅਧਿਕਾਰੀਆਂ ਦੀ ਇਕ ਅਹਿਮ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਵਿੱਚ ਉਹ ਅਧਿਕਾਰੀ ਮੁੱਖ ਤੌਰ 'ਤੇ ਸ਼ਾਮਲ ਹਨ ਜੋ ਦੇਸ਼ਾਂ ਦੇ ਵਿਚਾਲੇ ਬਣ ਰਹੇ ਕਰਤਾਰਪੁਰ ਕੋਰੀਡੋਰ ਦੇ ਕੰਮ ਨਾਲ ਜੁੜੇ ਹਨ।