1984 ਸਿੱਖ ਕਤਲੇਆਮ: ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਕੇਂਦਰੀ ਜਾਂਚ ਬਿਊਰੋ ਨੂੰ ਲਗਾਈ ਫਟਕਾਰ - 1984 sikh genocide news
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-5176095-thumbnail-3x2-llll.jpg)
1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ 'ਚ ਕਾਂਗਰਸ ਦੇ ਸਾਬਕਾ ਆਗੂ ਜਗਦੀਸ਼ ਟਾਈਟਲਰ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਜਗਦੀਸ਼ ਟਾਈਟਲਰ ਦੇ ਦੰਗਿਆਂ ਵਿਰੁੱਧ ਚਮਸ਼ਦੀਦ ਗਵਾਹ ਅਭੀਸ਼ੇਕ ਵਰਮਾ ਦਾ ਬਿਆਨ ਦਰਜ ਕਰਨ 'ਚ ਹੋ ਰਹੀ ਦੇਰੀ ਕਾਰਨ ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਕੇਂਦਰੀ ਜਾਂਚ ਬਿਊਰੋ ਨੂੰ ਫਟਕਾਰ ਲਗਾਈ ਹੈ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੇਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਸ ਸਬੰਧੀ ਸੀਬੀਆਈ ਨੇ 15 ਦਿਨਾਂ ਦੇ ਅੰਦਰ ਜਵਾਬ ਦੇਣਾ ਹੋਵੇਗਾ।