thumbnail

ਪਰਕਾਸ਼ ਸਿੰਘ ਬਾਦਲ ਨੇ ਨਨਕਾਣਾ ਸਾਹਿਬ 'ਤੇ ਹੋਈ ਪੱਥਰਬਾਜ਼ੀ ਦੀ ਕੀਤੀ ਨਿਖੇਧੀ

By

Published : Jan 4, 2020, 4:39 PM IST

ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਹੋਈ ਪੱਥਰਬਾਜ਼ੀ ਦਾ ਦੁਨੀਆ ਭਰ ਵਿੱਚ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਹੀ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਇਸ ਦੇ ਨਾਲ ਹੀ ਸ਼ਰਾਰਤੀ ਅਨਸਰਾਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.