ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ 'ਚ ਚੁੱਕਿਆ ਕਿਸਾਨਾਂ ਦੀ ਆਮਦਨ ਦਾ ਮੁੱਦਾ - Partap Singh Bajwa rajya sabha speech
🎬 Watch Now: Feature Video
ਰਾਜ ਸਭਾ ਸੈਸ਼ਨ ਦੇ ਦੌਰਾਨ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਕਿਸਾਨਾਂ ਦੀ ਆਮਦਨ ਡਬਲ ਕੀਤੇ ਜਾਣ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਹਾਲਤ ਤਰਸਯੋਗ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਦੀ ਜ਼ਮੀਨ 5 ਏਕੜ ਜਾਂ ਉਸ ਤੋਂ ਘੱਟ 'ਚ ਖੇਤੀ ਕਰਕੇ ਗੁਜ਼ਾਰਾ ਕਰਦੀ ਹੈ ਉਨ੍ਹਾਂ ਕਿਸਾਨਾਂ ਨੂੰ ਮਨਰੇਗਾ ਸਕੀਮ ਹੇਠਾਂ ਲਿਆਦਾਂ ਜਾਵੇ ਤਾਂ ਉਨ੍ਹਾਂ ਦੀ ਆਮਦਨ ਵੱਧ ਸਕੇ।