ਦਿੱਲੀ 'ਚ ਸਿੱਖ ਨਾਲ ਕੁੱਟਮਾਰ ਮਾਮਲੇ 'ਚ ਧਰਨਾ ਸਮਾਪਤ - puinjabi news
🎬 Watch Now: Feature Video
ਦਿੱਲੀ ਦੇ ਸਿੱਖ ਨਾਲ ਪੁਲਿਸ ਵੱਲੋਂ ਕੀਤੀ ਗਈ ਕੁੱਟਮਾਰ ਮਾਮਲੇ 'ਚ ਸਿੱਖ ਭਾਈਚਾਰੇ ਵੱਲੋਂ DSGMC ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗੁਵਾਈ 'ਚ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਜੋ ਸਮਾਪਤ ਹੋ ਗਿਆ। ਮਨਜਿੰਦਰ ਸਿੰਘ ਸਿਰਸਾ ਨੇ ਇਸਦੀ ਜਾਣਕਾਰੀ ਦਿੰਦੇ ਹੋਏ ਪ੍ਰਦਰਸ਼ਨ 'ਚ ਹਿੱਸਾ ਲੈਣ ਵਾਲਿਆਂ ਦਾ ਧੰਨਵਾਦ ਕੀਤਾ 'ਤੇ ਕਿਹਾ ਕਿ ਪਹਿਲੀ ਵਾਰ ਹੈ ਜਦੋਂ ਦਿੱਲੀ ਪੁਲਿਸ ਖ਼ਿਲਾਫ਼ ਮਾਮਲਾ ਦਰਜ ਹੋਇਆ ਹੈ।