ਜਨਮਦਿਨ ਦਾ ਇਸ ਤੋਂ ਵਧੀਆ ਤੋਹਫ਼ਾ ਨਹੀਂ ਮਿਲ ਸਕਦਾ: ਸੁਨੀਤਾ ਕੇਜਰੀਵਾਲ - ਦਿੱਲੀ ਚੋਣਾਂ 2020
🎬 Watch Now: Feature Video
ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਪਤਨੀ ਨੇ ਖੁਸ਼ੀ ਜ਼ਾਹਰ ਕੀਤੀ। ਸੁਨੀਤਾ ਕੇਜਰੀਵਾਲ ਦਾ ਅੱਜ ਜਨਮਦਿਨ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਤੋਂ ਵੱਡਾ ਤੋਹਫ਼ਾ ਨਹੀਂ ਮਿਲ ਸਕਦਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਲੋਕਾਂ ਨੇ ਪਾਰਟੀ ਦੇ ਕੰਮਾਂ ਨੂੰ ਵੋਟਾਂ ਪਾਈਆਂ ਹੈ।