ਦਿੱਲੀ ਦੇ ਉੱਤਮ ਨਗਰ 'ਚ ਸੰਨੀ ਦਿਓਲ ਨੇ ਕੀਤਾ ਚੋਣ ਪ੍ਰਚਾਰ - ਸੰਨੀ ਦਿਓਲ
🎬 Watch Now: Feature Video
ਦਿੱਲੀ ਵਿਧਾਨ ਸਭਾ ਚੋਣਾਂ ਲਈ ਵੀਰਵਾਰ ਨੂੰ ਚੋਣ ਪ੍ਰਚਾਰ ਦੇ ਅੰਤਿਮ ਦਿਨ ਗੁਰਦਾਸਪੁਰ ਤੋਂ ਸਾਂਸਦ ਸੰਨੀ ਦਿਓਲ ਨੇ ਦਿੱਲੀ ਦੇ ਉੱਤਮ ਨਗਰ ਵਿਧਾਨ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਕ੍ਰਿਸ਼ਨ ਗਹਿਲੋਤ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਚੋਣ ਰੈਲੀ 'ਚ ਸੰਨੀ ਦਿਓਲ ਨੇ ਜਨਤਾ ਨੂੰ ਅਪੀਲ ਕੀਤੀ ਕਿ ਕ੍ਰਿਸ਼ਨ ਗਹਿਲੋਤ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜੇਤੂ ਬਣਾਇਆ ਜਾਵੇ।