thumbnail

By

Published : Feb 20, 2020, 9:19 PM IST

ETV Bharat / Videos

ਸੁਪਰੀਮ ਕੋਰਟ ਨੇ CBI ਨੂੰ ਦਿੱਤਾ ਵੱਡਾ ਝਟਕਾ, SIT ਕਰੇਗੀ ਹੁਣ ਮਾਮਲੇ ਦੀ ਜਾਂਚ

ਬਹਿਬਲ ਕਲਾਂ ਤੇ ਬਰਗਾੜੀ ਮਾਮਲੇ ਵਿੱਚ ਸੁਪਰੀਮ ਕੋਰਟ ਨੇ CBI ਨੂੰ ਵੱਡਾ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਪੰਜਾਬ ਸਰਕਾਰ ਵੱਲੋਂ ਬਣਾਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਹੀ ਕਰੇਗੀ। ਇਸ ਮਾਮਲੇ 'ਤੇ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਹਿਮਾਇਤ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਮਲੇ ਨੂੰ ਪੰਜਾਬ ਪੁਲਿਸ ਨੂੰ ਸੌਂਪਣ ਦੀ ਗੱਲ ਆਖੀ ਗਈ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.