AAP ਵਫ਼ਦ ਨੇ ਲਖੀਮਪੁਰ ਵਿਰੋਧ ਪ੍ਰਦਰਸ਼ਨ ‘ਚ ਜਖ਼ਮੀ ਹੋਏ ਕਿਸਾਨਾਂ ਨਾਲ ਕੀਤੀ ਮੁਲਾਕਾਤ - AAP
🎬 Watch Now: Feature Video
ਚੰਡੀਗੜ੍ਹ: ਆਮ ਆਦਮੀ ਪਾਰਟੀ (AAP) ਦੇ ਵਿਧਾਇਕਾਂ ਦੇ ਵਫ਼ਦ ਨੇ ਵੇਦਾਂਤਾ ਵਿਖੇ ਕਿਸਾਨ ਆਗੂ ਤਜਿੰਦਰ ਸਿੰਘ ਵਿਰਕ ਨਾਲ ਮੁਲਾਕਾਤ ਕੀਤੀ। ਦੱਸ ਦਈਏ ਕਿ ਇਹ ਕਿਸਾਨ ਆਗੂ ਲਖੀਮਪੁਰ ਖੀਰੀ ਵਿਰੋਧ ਪ੍ਰਦਰਸ਼ਨ ਵਿੱਚ ਜਖਮੀ ਹੋ ਗਿਆ ਸੀ। ਇਸ ਦੌਰਾਨ ਵਿਰੋਧੀ ਧਿਰ ਦੇ ਆਗੂ ਤੇ ਵਿਧਾਇਕਾਂ ਨੇ ਜਖਮੀ ਕਿਸਾਨਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਹਰ ਸੰਭਵ ਮਦਦ ਕਰਨ ਦਾ ਵਿਸ਼ਵਾਸ਼ ਦਵਾਇਆ ਹੈ।