ਪੰਚਕੂਲਾ ਪ੍ਰਸ਼ਾਸਨ ਵੱਲੋਂ ਰਾਸ਼ਨ ਵੰਡਦੇ ਸਮੇਂ ਕੀਤੀ ਜਾ ਰਹੀ ਹੈ ਸਮਾਜਿਕ ਦੂਰੀ ਦੀ ਉਲੰਘਣਾ - ਕੋਵਿਡ-19
🎬 Watch Now: Feature Video
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਭਾਰਤ ਵਿੱਚ 14 ਅਪ੍ਰੈਲ ਤੱਕ ਤਾਲਾਬੰਦੀ ਕੀਤੀ ਗਈ ਸੀ ਅਤੇ ਹਾਲਾਤ ਸੁਧਰਦੇ ਨਾ ਦੇਖ ਕੇ ਪੀਐਮ ਮੋਦੀ ਵੱਲੋਂ ਅੱਜ 3 ਮਈ ਤੱਕ ਤਾਲਾਬੰਦੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਤਾਲਾਬੰਦੀ ਕਾਰਨ ਪ੍ਰਸ਼ਾਸਨ ਵੱਲੋਂ ਗ਼ਰੀਬਾਂ ਨੂੰ ਰਾਸ਼ਨ ਵੰਡਿਆ ਜਾ ਰਿਹਾ ਹੈ। ਪੰਚਕੂਲਾ ਵਿਖੇ ਰਾਸ਼ਨ ਵੰਡਦੇ ਸਮੇਂ ਪ੍ਰਸ਼ਾਸਨ ਨੂੰ ਸਮਾਜਿਕ ਦੂਰੀ ਦੀ ਉਲੰਘਣਾ ਕਰਦੇ ਦੇਖਿਆ ਗਿਆ।