ਆਪ ਵਿਧਾਇਕ ਨੇ ਸਰਹੱਦੀ ਖੇਤਰ ਦਾ ਕੀਤਾ ਦੌਰਾ - ਆਪ ਵਿਧਾਇਕ ਨੇ ਸਰਹੱਦੀ ਖੇਤਰ ਦਾ ਕੀਤਾ ਦੌਰਾ
🎬 Watch Now: Feature Video
ਪਠਾਨਕੋਟ: ਆਮ ਆਦਮੀ ਪਾਰਟੀ (Aam Aadmi Party) ਦੀ ਜਿੱਤ ਤੋਂ ਬਾਅਦ ਹੁਣ ਇਸ ਦੇ ਵਿਧਾਇਕ ਵੀ ਪੂਰੀ ਤਰ੍ਹਾਂ ਸਰਗਰਮ ਨਜ਼ਰ ਆ ਰਹੇ ਹਨ, ਅਜਿਹਾ ਹੀ ਕੁਝ ਵਿਧਾਨ ਸਭਾ ਹਲਕਾ ਭੋਆ 'ਚ ਦੇਖਣ ਨੂੰ ਮਿਲਿਆ, ਜਿੱਥੇ ਆਮ ਆਦਮੀ ਪਾਰਟੀ ਦੇ ਵਿਧਾਇਕ (Aam Aadmi Party MLA) ਲਾਲਚੰਦ ਕਟਾਰੂ ਚੱਕ 'ਤੇ ਸਰਹੱਦੀ ਖੇਤਰ ਦੇ ਕਸਬਾ ਸ. ਨਰੋਟ ਜੈਮਲ ਸਿੰਘ ਨੇ ਸਿਹਤ ਕੇਂਦਰ ਅਤੇ ਥਾਣੇ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇੱਥੇ ਕਿਸੇ ਵੀ ਪ੍ਰਕਾਰ ਦੀ ਜਨਤਾ ਨੂੰ ਮੁਸ਼ਕਲ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਸਾਰੇ ਸਰਕਾਰ ਮੁਲਜ਼ਮ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਨ।
Last Updated : Feb 3, 2023, 8:20 PM IST