ਨਵੇਂ ਪੰਚਾਇਤ ਮੰਤਰੀ ਦਾ ਵੱਡਾ ਐਲਾਨ, 26 ਜੂਨ ਨੂੰ ਪਿੰਡਾਂ 'ਚ ਹੋਵੇਗੀ ਗ੍ਰਾਮ ਸਭਾ - 26 ਜੂਨ ਨੂੰ ਸੂਬੇ ਦੇ ਸਮੂਹ ਪਿੰਡਾਂ ਵਿੱਚ ਗ੍ਰਾਮ ਸਭਾ
🎬 Watch Now: Feature Video
ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਪੰਜਾਬ ਦੇ ਲੋਕਾਂ ਲਈ ਵੱਡੇ ਫੈਸਲੇ ਅਤੇ ਐਲਾਨ ਕਰ ਰਹੀ ਹੈ। ਇਸੇ ਤਹਿਤ 26 ਜੂਨ ਨੂੰ ਸੂਬੇ ਦੇ ਸਮੂਹ ਪਿੰਡਾਂ ਵਿੱਚ ਗ੍ਰਾਮ ਸਭਾ ਇਜਲਾਸ ਬੁਲਾਏ ਜਾਣਗੇ। ਇਹ ਹੁਕਮ ਪੰਜਾਬ ਦੇ ਵੱਡੇ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤੇ ਹਨ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਆਪਣਾਉਣ ਦਾ ਸਪੱਸ਼ਟ ਸੰਦੇਸ਼ ਦਿੱਤਾ।
Last Updated : Feb 3, 2023, 8:21 PM IST
TAGGED:
ਆਮ ਆਦਮੀ ਪਾਰਟੀ ਦੀ ਸਰਕਾਰ