ਆਪ ਵਿਧਾਇਕਾ ਜੀਵਨਜੋਤ ਕੌਰ ਦਾ ਵੱਡਾ ਬਿਆਨ, ਕਿਹਾ- ਚੰਡੀਗੜ੍ਹ ਲਈ ਮਰਦੇ... - ਆਪ ਵਿਧਾਇਕਾ ਜੀਵਨਜੋਤ ਕੌਰ ਨੇ ਦਿੱਤਾ ਵੱਡਾ ਬਿਆਨ

🎬 Watch Now: Feature Video

thumbnail

By

Published : Apr 1, 2022, 11:17 AM IST

Updated : Feb 3, 2023, 8:21 PM IST

ਚੰਡੀਗੜ੍ਹ: ਅੰਮ੍ਰਿਤਸਰ ਈਸਟ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ (Aam Aadmi Party MLA from Amritsar East) ਜੀਵਨਜੋਤ ਕੌਰ ਨੇ ਕੇਂਦਰ ਸਰਕਾਰ (Central Government) ‘ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ (Central Government) ਜਾਣ-ਬੁੱਝ ਕੇ ਪੰਜਾਬ ਨਾਲ ਧੱਕੇਸ਼ਾਹੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ (Chandigarh) ਦੇ ਮੁਲਾਜ਼ਮਾਂ ਤੋਂ ਪੰਜਾਬ ਦੇ ਰੂਲਜ਼ ਹਟਾਉਣ ਵਾਲੇ ਕੇਂਦਰ ਸਰਕਾਰ (Central Government) ਦੇ ਫੈਸਲਾ ਦਾ ਪੰਜਾਬ ਸਰਕਾਰ ਵਿਰੋਧ ਕਰਦੀ ਹੈ ਅਤੇ ਕਿਸੇ ਵੀ ਕੀਮਤਾ ‘ਤੇ ਪੰਜਾਬ ਸਰਕਾਰ ਚੰਡੀਗੜ੍ਹ (Chandigarh) ਨੂੰ ਕੇਂਦਰ ਸਰਕਾਰ (Central Government) ਦੇ ਅਧੀਨ ਨਹੀਂ ਜਾਣ ਦੇਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਅਤੇ ਪੰਜਾਬੀਆਂ ਨੂੰ ਖ਼ਤਮ ਕਰਨ ਦੇ ਲਈ ਜੋ ਮਰਜੀ ਕਰ ਲਵੇ, ਪਰ ਉਸ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਦੇ ਲੋਕ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ।
Last Updated : Feb 3, 2023, 8:21 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.