ਚੰਡੀਗੜ੍ਹ ਨੂੰ ਲੈਕੇ ਪੰਜਾਬ ਬੀਜੇਪੀ ਪ੍ਰਧਾਨ ਦਾ ਵੱਡਾ ਬਿਆਨ, ਕਿਹਾ- ਪੰਜਾਬ ਸਰਕਾਰ... - Big statement of Punjab BJP President
🎬 Watch Now: Feature Video
ਚੰਡੀਗੜ੍ਹ: ਪੰਜਾਬ ਬੀਜੇਪੀ ਦੇ ਪ੍ਰਧਾਨ (Punjab BJP President) ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਕੇਂਦਰ ਸਰਕਾਰ (Central Government) ਵੱਲੋਂ ਚੰਡੀਗੜ੍ਹ ‘ਤੇ ਪੰਜਾਬ ਸਰਕਾਰ ਦੇ ਰੂਲਜ਼ (Rules of Punjab Government on Chandigarh) ਖ਼ਤਮ ਕਰਨ ਵਾਲੇ ਫੈਸਲੇ ਨੂੰ ਸਹੀ ਦੱਸਿਆ ਹੈ, ਉਨ੍ਹਾਂ ਕਿਹਾ ਕਿ ਜਦੋਂ ਚੰਡੀਗੜ੍ਹ ਦੇ ਮੁਲਾਜ਼ਮਾਂ (Employees of Chandigarh) ਨੂੰ ਪੰਜਾਬ ਸਰਕਾਰ ਸਮੇਂ ਸਿਰ ਤਨਖਾਹਾਂ ਤੇ ਚੰਡੀਗੜ੍ਹ ਦੇ ਨੌਜਵਾਨਾਂ ਨੂੰ ਨੌਕਰੀ ਨਹੀਂ ਦੇ ਸਕੀ, ਤਾਂ ਉਨ੍ਹਾਂ ਮੁਲਾਜ਼ਮਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ (Central Government) ਨੇ ਇਹ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਉਹ ਸੈਸ਼ਨ ਦੇ ਅੰਦਰ ਵੀ ਚੁੱਕਣਗੇ
Last Updated : Feb 3, 2023, 8:21 PM IST