ਭਾਜਪਾ ਦੇ ਸੂਬਾ ਪ੍ਰਧਾਨ ਰੂਪਨਗਰ ਪੁੱਜੇ ਅਤੇ ਵਰਕਰਾਂ ਨਾਲ ਕੀਤੀ ਮੁਲਾਕਾਤ

🎬 Watch Now: Feature Video

thumbnail
ਰੂਪਨਗਰ: ਸੂਬਾ ਪ੍ਰਧਾਨ ਦਾ ਵਿਧਾਨ ਸਭਾ ਚੋਣਾਂ ਤੋਂ ਬਾਅਦ ਇਹ ਰੂਪ ਨਗਰ ਦਾ ਪਹਿਲਾ ਦੌਰਾ ਕੀਤਾ। ਜਿਸ ਵਿੱਚ ਉਨ੍ਹਾਂ ਵੱਲੋਂ ਪਾਰਟੀ ਕਾਰੀਕਰਤਾ ਦੇ ਨਾਲ ਮੀਟਿੰਗ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਰੂਪਨਗਰ ਪੁੱਜੇ। ਉਨ੍ਹਾਂ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਆਪਣੇ ਵਰਕਰਾਂ ਦੇ ਨਾਲ ਰੋਪੜ ਵਿੱਚ ਮੁਲਾਕਾਤ ਕੀਤੀ ਗਈ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਇਕ ਪ੍ਰੈੱਸ ਵਾਰਤਾ ਕੀਤੀ ਗਈ, ਜਿਸ ਵਿਚ ਉਨ੍ਹਾਂ ਨੇ ਪੰਜਾਬ ਦੇ ਵੱਖ ਵੱਖ ਮੁੱਦਿਆਂ ਉੱਤੇ ਆਪਣਾ ਪ੍ਰਤੀਕਰਮ ਦਿੱਤਾ। ਭਾਰਤੀ ਜਨਤਾ ਪਾਰਟੀ ਜ ਕੇਂਦਰ ਦੀ ਸਰਕਾਰ ਕਦੀ ਵੀ ਨਹੀਂ ਬਦਲੇ ਦੀ ਰਾਜਨੀਤੀ ਨਹੀਂ ਕਰਦੀ ਹੈ ਅਤੇ ਹਰ ਇੱਕ ਚੀਜ਼ ਨੂੰ ਰਾਜਨੀਤਿਕ ਚਸ਼ਮੇ ਨਾਲ ਦੇਖਣਾ ਬੰਦ ਕਰਨਾ ਚਾਹੀਦਾ ਹੈ।
Last Updated : Feb 3, 2023, 8:21 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.