ਅੰਮ੍ਰਿਤਸਰ: ਭਾਜਪਾ ਨੇਤਾ ਨੇ ਮਰਹੂਮ ਸੁਸ਼ਮਾ ਸਵਰਾਜ ਨੂੰ ਦਿੱਤੀ ਸ਼ਰਧਾਂਜਲੀ - sushma swaraj
🎬 Watch Now: Feature Video
ਪੰਜਾਬ ਭਾਜਪਾ ਦੇ ਆਈ.ਟੀ. ਤੇ ਸੋਸ਼ਲ ਮੀਡੀਆ ਦੇ ਇੰਚਾਰਜ ਵਰੂਣ ਪੂਰੀ ਨੇ ਅੰਮ੍ਰਿਤਸਰ ਵਿਖੇ ਮਰਹੂਮ ਸੁਸ਼ਮਾ ਸਵਰਾਜ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਉਨ੍ਹਾਂ ਦੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਗੱਲ ਕਰਦਿਆ ਉਨ੍ਹਾਂ ਕਿਹਾ ਕਿ ਸੁਸ਼ਮਾ ਸਵਰਾਜ ਦੀ ਕਮੀ ਰਾਜਨੀਤਕ ਗਲਿਆਰੇ ਵਿੱਚ ਕੋਈ ਵੀ ਪੂਰੀ ਨਹੀਂ ਕਰ ਸਕਦਾ।