ਕੀ ਪ੍ਰਸ਼ਾਸਨ ਕਿਸੇ ਵੱਡੇ ਹਾਦਸੇ ਦੀ ਕਰ ਰਿਹੈ ਉਡੀਕ?... ਬਿਨਾ ਕਿਸੇ ਰੋਕ-ਟੋਕ ਨਹਿਰ 'ਚ ਨਹਾ ਰਹੇ ਬੱਚੇ

By

Published : Jun 29, 2019, 10:29 PM IST

thumbnail
ਬਠਿੰਡਾ: ਸ਼ਹਿਰ ਦੀ ਸਰਹਿੰਦ ਨਹਿਰ ਵਿੱਚ ਹਰ ਰੋਜ਼ ਝੁਗੀਆਂ ਵਿੱਚ ਰਹਿਣ ਵਾਲੇ ਬੱਚੇ ਨਹਾ ਰਹੇ ਹਨ ਪਰ ਇਨ੍ਹਾਂ ਨੂੰ ਕੋਈ ਵੀ ਰੋਕਣ ਵਾਲਾ ਨਹੀਂ ਹੈ। ਛੋਟੀ ਉਮਰ ਦੇ ਬੱਚਿਆਂ ਨੂੰ ਕਦੇ ਵੀ ਇੱਥੇ ਵੇਖਿਆ ਜਾ ਸਕਦਾ ਹੈ। ਕੀ ਹੁਣ ਪ੍ਰਸ਼ਾਸਨ ਕੋਈ ਵੱਡਾ ਹਾਦਸਾ ਹੋਣ ਦੀ ਉਡੀਕ 'ਚ ਹੈ, ਤਾਂ ਹੀ ਕੋਈ ਕਾਰਵਾਈ ਕੀਤੀ ਜਾਵੇਗੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.