ਈਦ-ਉਲ-ਅਜ਼ਹਾ ਮੌਕੇ ਮੁਸਲਿਮ ਭਾਈਚਾਰੇ ਨੇ ਦਿੱਤਾ ਭਾਈਚਾਰਕ ਸਾਂਝ ਦਾ ਸੁਹੇਨਾ, ਵੇਖੋ ਵੀਡੀਓ
🎬 Watch Now: Feature Video
ਰੂਪਨਗਰ ਵਿੱਚ ਮੌਜੂਦ ਸਮੂਹ ਮੁਸਲਿਮ ਭਾਈਚਾਰੇ ਨੇ ਅੱਜ 12 ਅਗਸਤ ਨੂੰ ਈਦ-ਉਲ-ਅਜ਼ਹਾ ਦਾ ਤਿਉਹਾਰ ਬਹੁਤ ਹੀ ਸ਼ਰਧਾ ਨਾਲ ਮਨਾਇਆ। ਰੂਪਨਗਰ ਦੇ ਕਲਗ਼ੀਧਰ ਪਾਠਸ਼ਾਲਾ ਸਕੂਲ ਵਿੱਚ ਸਮੂਹ ਮੁਸਲਮਾਨ ਭਾਈਚਾਰੇ ਨੇ ਬਕਰੀਦ ਦੀ ਨਮਾਜ਼ ਅਦਾ ਕੀਤੀ ਤੇ ਬਾਅਦ ਵਿੱਚ ਸਮੂਹ ਭਾਈਚਾਰੇ ਵੱਲੋਂ ਇੱਰੂਪਨਗਰ ਵਿੱਚ ਮੌਜੂਦ ਸਮੂਹ ਮੁਸਲਿਮ ਭਾਈਚਾਰੇ ਵੱਲੋਂ ਬਕਰੀਦ ਦਾ ਤਿਉਹਾਰ ਬਹੁਤ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਰੂਪਨਗਰ ਦੇ ਕਲਗ਼ੀਧਰ ਪਾਠਸ਼ਾਲਾ ਸਕੂਲ ਵਿੱਚ ਸਮੂਹ ਮੁਸਲਮਾਨ ਭਾਈਚਾਰੇ ਨੇ ਬਕਰੀਦ ਦੀ ਨਮਾਜ਼ ਅਦਾ ਕੀਤੀ ਤੇ ਬਾਅਦ ਵਿੱਚ ਸਮੂਹ ਭਾਈਚਾਰੇ ਵੱਲੋਂ ਇੱਕ-ਦੂਜੇ ਨੂੰ ਵਧਾਈ ਦਿੱਤੀ ਗਈ। ਇਸ ਦੌਰਾਨ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸਮੂਹ ਵਾਸੀਆਂ ਨੂੰ ਈਦ ਦੀ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਕਿਹਾ ਕਿ ਮੁਸਲਮਾਨ ਧਰਮ ਹਮੇਸ਼ਾ ਆਪਸੀ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਾ ਹੈ।ਕ-ਦੂਜੇ ਨੂੰ ਵਧਾਈ ਦਿੱਤੀ ਗਈ। ਇਸ ਦੌਰਾਨ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਮੁਸਲਮਾਨ ਭਾਈਚਾਰੇ ਦੇ ਪ੍ਰਧਾਨ ਕਰਮਉਦੀਨ ਨੇ ਸਮੂਹ ਵਾਸੀਆਂ ਨੂੰ ਈਦ ਦੀ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਕਿਹਾ ਕਿ ਮੁਸਲਮਾਨ ਧਰਮ ਹਮੇਸ਼ਾ ਆਪਸੀ ਭਾਈਚਾਰਕ ਸਾਂਝ ਦਾ ਪੈਗਾਮ ਦਿੰਦਾ ਹੈ।