ਐਫਸੀਆਈ ਵੱਲੋਂ ਦਿੱਤੇ ਵਿਕਲਪ ਦਾ ਹੀ ਕਿਸਾਨ ਤਿੰਨ ਮਹੀਨਿਆਂ ਤੋਂ ਕਰ ਰਹੇ ਵਿਰੋਧ: ਹਰਸਿਮਰਤ ਕੌਰ - ਐਫਸੀਆਈ ਵੱਲੋਂ ਕਿਸਾਨਾਂ ਨੂੰ ਦਿੱਤੇ ਗਏ ਵਿਕਲਪ
🎬 Watch Now: Feature Video
ਲੋਕ ਸਭਾ ਵਿੱਚ ਚੱਲ ਰਹੇ ਬਜਟ ਸੈਸ਼ਨ ਦੇ ਦੂਜੇ ਗੇੜ ਵਿੱਚ ਹਰਸਿਮਰਤ ਕੌਰ ਬਾਦਲ ਨੇ ਐਫਸੀਆਈ ਵੱਲੋਂ ਕਿਸਾਨਾਂ ਨੂੰ ਦਿੱਤੇ ਗਏ ਵਿਕਲਪ ਦਾ ਵਿਰੋਧ ਕੀਤਾ। ਇਸ ਉੱਤੇ ਉਨ੍ਹਾਂ ਕਿਹਾ ਕਿ ਐਫਸੀਆਈ ਵੱਲੋਂ ਦਿੱਤੇ ਗਏ ਇਸ ਵਿਕਲਪ ਦਾ ਕਿਸਾਨ ਪਿਛਲੇ ਤਿੰਨ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਹਨ।