ਗੈਂਗਸਟਰ ਲਾਰੈਂਸ ਬਿਸ਼ਨੋਈ ਮੋਹਾਲੀ ਅਦਾਲਤ ’ਚ ਚਾਰਜਸ਼ੀਟ - crime news
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-4654930-thumbnail-3x2-bishnio.jpg)
ਪੰਜਾਬ ਦੇ ਨਾਮੀਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੁਲਿਸ ਵੱਲੋਂ ਪੇਸ਼ੀ ਲਈ ਮੁਹਾਲੀ ਦੀ ਅਦਾਲਤ ਵਿੱਚ ਲਿਆਦਾ ਗਿਆ। ਬਿਸ਼ਨੋਈ ਵਿਰੁੱਧ ਅਦਾਲਤ ਵੱਲੋਂ ਦੋਸ਼ ਆਇਦ ਕਰ ਦਿੱਤੇ ਗਏ ਹਨ। ਦੱਸਣਯੋਗ ਹੈ ਕਿ ਲਾਰੈਂਸ ਬਿਸ਼ਨੋਈ 'ਤੇ ਕਈ ਕੇਸ ਦਰਜ ਹਨ। ਇਨ੍ਹਾਂ ਕੇਸਾ ਦੀ ਕੜੀ ਵਿੱਚ ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਨੂੰ ਧਮਕੀ ਦੇਣ ਵਾਲਾ ਕੇਸ ਵੀ ਸ਼ਾਮਿਲ ਹੈ। ਇਸ ਕੇਸ ਤੋਂ ਬਾਅਦ ਬਿਸ਼ਨੋਈ ਕਾਫ਼ੀ ਚਰਚਾ ਵਿੱਚ ਰਹੇ ਸਨ।