ਪਹਿਲੇ ਨਰਾਤੇ ਵਾਲੇ ਦਿਨ ਕਾਲੀ ਮਾਤਾ ਮੰਦਿਰ 'ਚ ਲੱਗੀਆਂ ਰੋਣਕਾਂ - ਪਟਿਆਲਾ
🎬 Watch Now: Feature Video
ਪਟਿਆਲਾ: ਹਰ ਸਾਲ ਅਪ੍ਰੈਲ ਮਹੀਨੇ ਵਿੱਚ ਮਨਾਏ ਜਾਣ ਵਾਲੇ ਨਰਾਤਿਆਂ ਦਾ ਅੱਜ ਪਹਿਲੇ ਦਿਨ ਪਟਿਆਲਾ ਦੇ ਕਾਲੀ ਮਾਤਾ ਮੰਦਿਰ ਵਿਖੇ ਖੂਬ ਰੌਣਕਾਂ ਦੇਖਣ ਨੂੰ ਮਿਲੀਆਂ। ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸ਼ਰਧਾਲੂਆਂ ਨੇ ਮੰਦਿਰ ਵਿੱਚ ਆ ਕੇ ਭਭੂਤੀ ਮਾਤਾ ਸ਼ੇਲ ਪੁੱਤਰੀ ਦੀ ਪੂਜਾ ਕੀਤਾ ਜਾਂਦੀ ਹੈ ਤੇ ਇਸੇ ਤਰ੍ਹਾਂ 9 ਦਿਨ ਵੱਖ-ਵੱਖ ਮਾਤਾ ਦੀ ਪੂਜਾ ਕੀਤੀ ਜਾਵੇਗੀ। ਮੰਦਿਰ ਦੇ ਪੁਜਾਰੀ ਨੇ ਦੱਸਿਆ ਕਿਵੇਂ 9 ਦਿਨ ਸਬੰਧਤ ਹਨ ਪੂਜਾ ਲਈ।