ਯੂਥ ਅਕਾਲੀ ਦਲ ਨੇ ਹਾਈਕੋਰਟ ਦੇ ਫ਼ੈਸਲੇ ਦੀਆਂ ਕਾਪੀਆਂ ਵੰਡੀਆਂ - ਪੰਜਾਬੀ ਵਿੱਚ ਅਨੁਵਾਦਿਤ ਕਾਪੀਆਂ
🎬 Watch Now: Feature Video
ਯੂਥ ਅਕਾਲੀ ਦਲ ਨੇ ਜ਼ਿਲ੍ਹਾ ਪ੍ਰਬੰਧਕੀ ਅਤੇ ਕੋਰਟ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਅੱਗੇ ਕੋਟਕਪੂਰਾ ਕੇਸ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਦੀਆਂ ਪੰਜਾਬੀ ਵਿੱਚ ਅਨੁਵਾਦਿਤ ਕਾਪੀਆਂ ਰਾਹਗੀਰਾਂ ਨੂੰ ਵੰਡੀਆਂ।