ਡਾ. ਐਮਐਸ ਸਵਾਮੀਨਾਥਨ ਨੇ ETV ਭਾਰਤ ਨਾਲ ਕੀਤੀ ਖ਼ਾਸ ਗੱਲਬਾਤ - ਡਾ.ਐਮਐਸ ਸਵਾਮੀਨਾਥਨ
🎬 Watch Now: Feature Video
ਇੱਕ ਵਿਸ਼ੇਸ਼ ਇੰਟਰਵਿਊ ਵਿੱਚ ਉੱਘੇ ਖੇਤੀ ਵਿਗਿਆਨੀ ਅਤੇ ਭਾਰਤ ਵਿੱਚ ਹਰੀ ਕ੍ਰਾਂਤੀ ਦੇ ਪਿਤਾ ਡਾ.ਐਮ ਐਸ ਸਵਾਮੀਨਾਥਨ ਨੇ ਈਟੀਵੀ ਭਾਰਤ ਨਾਲ ਖੇਤੀਬਾੜੀ ਨਾਲ ਜੁੜੇ ਵੱਖ-ਵੱਖ ਵਿਸ਼ਿਆਂ 'ਤੇ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਦੀ ਆਮਦਨ ਦੁਗਣੀ, ਨੌਜਵਾਨਾਂ ਨੂੰ ਖੇਤੀ ਵੱਲ ਖਿੱਚਣ, ਜ਼ੀਰੋ ਬਜਟ ਦੀ ਖੇਤੀ ਅਤੇ ਭਾਰਤੀ ਖੇਤੀਬਾੜੀ ਦੇ ਭਵਿੱਖ ਬਾਰੇ ਕੁੱਝ ਗੱਲਾਂ ਸਾਂਝੀਆਂ ਕੀਤੀਆਂ।