thumbnail

By

Published : Feb 28, 2022, 10:58 PM IST

Updated : Feb 3, 2023, 8:18 PM IST

ETV Bharat / Videos

ਜੰਡਿਆਲਾ ਗੁਰੂ ਦੇ ਸਾਬਕਾ ਨਗਰ ਕੌਂਸਲ ਪ੍ਰਧਾਨ 'ਤੇ ਹੋਇਆ ਕੇਸ ਦਰਜ

ਅੰਮ੍ਰਿਤਸਰ: ਜੰਡਿਆਲਾ ਗੁਰੂ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਾਜ ਕੁਮਾਰ ਮਲਹੋਤਰਾ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏੇ। ਰਾਜ ਕੁਮਾਰ ਮਲਹੋਤਰਾ ਵੱਲੋਂ ਚੋਣਾਂ ਵਿੱਚ ਚੋਣ ਪ੍ਰਚਾਰ ਦੇ ਦੌਰਾਨ ਅਕਾਲੀ ਪਾਰਟੀ ਦੇ ਆਗੂਆਂ ਨੂੰ ਖੁਸ਼ ਕਰਨ ਲਈ ਰਾਜ ਕੁਮਾਰ ਨੇ ਸੁਖਵਿੰਦਰ ਸਿੰਘ ਡੈਨੀ ਦੇ ਖ਼ਿਲਾਫ਼ ਭੱਦੀ ਸ਼ਬਦਾਵਲੀ ਵਰਤੀ ਗਈ ਜਿਸ ਦੇ ਚੱਲਦੇ ਕਾਂਗਰਸ ਉਮੀਦਵਾਰ ਡੈਨੀ ਨੇ ਰਾਜ ਕੁਮਾਰ ਖਿਲਾਫ ਮਾਮਲਾ ਦਰਜ ਕਰਵਾਇਆ ਗਿਆ ਹੈ   ਇਸ ਮੌਕੇ ਗੱਲਬਾਤ ਕਰਦੇ ਹੋਏ ਸੁਖਵਿੰਦਰ ਸਿੰਘ ਡੈਨੀ ਨੇ ਕਿਹਾ ਕਿ ਇਸ ਦੀ ਸ਼ਿਕਾਇਤ ਮੈਂ ਚੋਣ ਕਮਿਸ਼ਨਰ ਨੂੰ ਕੀਤੀ ਸੀ ਤੇ ਚੋਣ ਕਮਿਸ਼ਨ ਵੱਲੋਂ ਕਾਰਵਾਈ ਕਰਦੇ ਹੋਏ  ਰਾਜ ਕੁਮਾਰ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਗਿਆ ਹੈ।
Last Updated : Feb 3, 2023, 8:18 PM IST

For All Latest Updates

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.