ਐਂਟੀ ਨਾਰਕੋਟਿਕਸ ਸੈੱਲ ਅਤੇ ਡਰੱਗ ਵਿਭਾਗ ਵੱਲੋਂ ਮੈਡੀਕਲ ਸਟੋਰਾਂ ਦੀ ਚੈਕਿੰਗ - checking of medical stores in Bathinda
🎬 Watch Now: Feature Video
ਬਠਿੰਡਾ: ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ (Assembly elections to be held in Punjab) ਤੋਂ ਪਹਿਲਾਂ ਐਂਟੀ ਨਾਰਕੋਟਿਕਸ ਸੈੱਲ (Anti-narcotics cell) ਅਤੇ ਡਰੱਗ ਵਿਭਾਗ (Department of Drugs) ਵੱਲੋਂ ਲਗਾਤਾਰ ਮੈਡੀਕਲ ਸਟੋਰਾਂ ਦੀ ਚੈਕਿੰਗ (Checking medical stores) ਕੀਤੀ ਜਾ ਰਹੀ ਹੈ। ਬਠਿੰਡਾ ਪਹੁੰਚੀ ਇਨ੍ਹਾਂ ਟੀਆਂ ਨੇ ਪਰਸਰਾਮ ਨਗਰ ਵਿੱਚ ਪੁਲਿਸ ਦੀ ਮੌਜੂਦ ਵਿੱਚ ਕਈ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ। ਜਿੱਥੇ ਦੇਰ ਰਾਤ ਤੱਕ ਜਾਂਚ ਕੀਤੀ ਗਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਅਮਨਦੀਪ ਵਰਮਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਦੇ ਚੱਲਦਿਆਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਉੱਪਰ ਚੋਣਾਂ ਸਮੇਂ ਕਿਸੇ ਵੀ ਤਰ੍ਹਾਂ ਦੇ ਨਸ਼ੇ ਦੀ ਸਪਲਾਈ ਨੂੰ ਰੋਕਣ ਲਈ ਉਨ੍ਹਾਂ ਵੱਲੋਂ ਅਜਿਹੀ ਕਾਰਵਾਈ ਕੀਤੀ ਜਾ ਰਹੀ ਹੈ।
Last Updated : Feb 3, 2023, 8:12 PM IST