ਹਜ਼ਾਰੀਬਾਗ ਸੜਕ ਹਾਦਸੇ 'ਚ 11 ਦੀ ਮੌਤ 'ਤੇ 26 ਜ਼ਖਮੀ - NEWS
🎬 Watch Now: Feature Video
ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 26 ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਜ਼ਖਮੀ ਲੋਕਾਂ ਨੂੰ ਜ਼ੇਰੇ ਇਲਾਜ ਹਸਪਤਾਲ 'ਚ ਰੱਖਿਆ ਗਿਆ ਹੈ।