ਤਲਵੰਡੀ ਸਾਬੋ: 1600 ਕੁਇੰਟਲ ਕਣਕ ਸ੍ਰੀ ਦਮਦਮਾ ਸਾਹਿਬ ਦੇ ਲੰਗਰ ਲਈ ਹੋਈ ਰਵਾਨਾ - SGPC
🎬 Watch Now: Feature Video
ਤਲਵੰਡੀ ਸਾਬੋ: ਪੂਰਾ ਦੇਸ਼ ਜਿੱਥੇ ਇੱਕ ਪਾਸੇ ਕੋਰੋਨਾ ਵਰਗੀ ਮਹਾਂਮਾਰੀ ਦਾ ਸਾਹਮਣਾ ਕਰ ਰਿਹਾ ਹੈ, ਉੱਥੇ ਹੀ ਕਈ ਸਮਾਜ ਸੇਵੀ ਸੰਸਥਾਵਾਂ ਵੱਲੋਂ ਇਸ ਮੁਸ਼ਕਲ ਸਮੇਂ ਵਿੱਚ ਲੋਕਾਂ ਦੀ ਮਦਦ ਕਰਨ ਲਈ ਅੱਗੇ ਆਈਆਂ ਹਨ। ਇਸ ਦੇ ਨਾਲ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਤੇ ਸ੍ਰੀ ਅਕਾਲ ਤਖ਼ਤ ਵੱਲੋਂ ਸੂਬੇ ਦੇ ਵੱਖ-ਵੱਖ ਪਿੰਡਾਂ ਵਿੱਚੋਂ 1600 ਕੁਇੰਟਲ ਕਣਕ ਇੱਕਠੀ ਕਰਕੇ ਸ੍ਰੀ ਦਮਦਮਾ ਸਾਹਿਬ ਲਈ ਰਵਾਨਾ ਕੀਤੀ ਗਈ ਹੈ। ਇਸ ਮੌਕੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।