ਚੰਡੀਗੜ੍ਹ 'ਚ 24 ਨਵੇਂ ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ
🎬 Watch Now: Feature Video
ਚੰਡੀਗੜ੍ਹ: ਸ਼ਹਿਰ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। 27 ਜੁਲਾਈ ਨੂੰ ਸ਼ਹਿਰ ਵਿੱਚ 24 ਨਵੇਂ ਕੋਰੋਨਾ ਦੇ ਮਾਮਲੇ ਦਰਜ ਕੀਤੇ ਗਏ ਹਨ। ਇਸ ਨਾਲ ਚੰਡੀਗੜ੍ਹ ਸ਼ਹਿਰ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 934 ਹੋ ਗਈ ਹੈ।