ਪੱਟੀ ਸਬ ਜੇਲ੍ਹ ਦੇ 47 ਕੈਦੀਆਂ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਜੇਲ੍ਹ 'ਚ ਕੀਤਾ ਗਿਆ ਸ਼ਿਫਟ - Sri Muktsar Sahib Jail
🎬 Watch Now: Feature Video
ਤਰਨਤਾਰਨ: ਪੰਜਾਬ ਡੀਜੀਪੀ ਦੇ ਹੁਕਮਾਂ 'ਤੇ ਪੱਟੀ ਸਬ ਜੇਲ੍ਹ ਵਿੱਚ 53 ਕੈਦੀਆਂ ਦਾ ਕੋਰੋਨਾ ਟੈਸਟ ਕੀਤਾ ਗਿਆ ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ। ਇਸ ਤੋਂ ਬਾਅਦ 53 ਕੈਦੀਆਂ 'ਚੋਂ 47 ਕੈਦੀਆਂ ਨੂੰ ਵੱਖ-ਵੱਖ ਬੱਸਾਂ ਰਾਹੀਂ ਸ੍ਰੀ ਮੁਕਤਸਰ ਸਾਹਿਬ ਦੀ ਜੇਲ੍ਹ ਵਿੱਚ ਸ਼ਿਫਟ ਕੀਤਾ ਗਿਆ। ਇਸ ਬਾਰੇ ਮੌਜੂਦ ਡਾਕਟਰ ਨੇ ਦੱਸਿਆ ਕਿ ਇਨ੍ਹਾਂ ਕੈਦੀਆਂ ਨੂੰ ਪੂਰੀ ਮੈਡੀਕਲ ਜਾਂਚ ਤੋਂ ਬਾਅਦ ਹੀ ਰਵਾਨਾ ਕੀਤਾ ਗਿਆ ਹੈ।