ਅਕਾਲੀਆਂ ਦਾ ਕਾਫਲਾ ਪਟਿਆਲੇ ਪਹੁੰਚਿਆ - sad
🎬 Watch Now: Feature Video
ਪਟਿਆਲਾ: ਖੇਤੀ ਕਾਨੂੰਨਾਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤਾ ਚੰਡੀਗੜ੍ਹ ਵੱਲ ਮਾਰਚ ਕੀਤਾ ਜਾ ਰਿਹਾ ਹੈ। ਇਸ ਤਹਿਤ ਸ੍ਰੀ ਦਮਦਮਾ ਸਾਹਿਬ ਤੋਂ ਚੱਲਿਆ ਕਾਫਲਾ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿੱਚ ਪਟਿਆਲੇ ਪਹੁੰਚਿਆ।