'ਆਪ' ਆਕਸੀਮੀਟਰ ਬਾਰੇ ਖਦਸ਼ਿਆਂ ਨੂੰ ਦੂਰ ਕਰਨ ਦੀ ਕੀਤੀ ਕੋਸ਼ਿਸ਼

By

Published : Sep 12, 2020, 10:05 PM IST

thumbnail
ਜਲੰਧਰ: ਆਮ ਆਦਮੀ ਪਾਰਟੀ ਨੇ ਇੱਕ ਪ੍ਰੈੱਸ ਕਾਨਫਰੰਸ ਕਰਕੇ ਪਾਰਟੀ ਦੇ ਆਕਸੀਮੀਟਰ ਵੰਡਣ ਦੇ ਪ੍ਰੋਗਰਾਮ ਬਾਰੇ ਦੱਸਿਆ। ਇਸ ਮੌਕੇ 'ਆਪ' ਦੇ ਵਲੰਟੀਅਰ ਡਾਕਟਰ ਸੰਜੀਵ ਕੁਮਾਰ ਨੇ ਆਕਸੀਮੀਟਰ ਬਾਰੇ ਸਿਹਤ ਮੰਤਰੀ ਵੱਲੋਂ ਦਿੱਤੇ ਬਿਆਨ ਦੀ ਵੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਇਸ ਦੌਰ ਵਿੱਚ ਆਕਸੀਮੀਟਰ ਕੋਰੋਨਾ ਮਰੀਜ਼ਾਂ ਲਈ ਵਰਦਾਨ ਹੋਵੇਗੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.