thumbnail

By

Published : Apr 17, 2020, 12:45 PM IST

ETV Bharat / Videos

ਕਰਫਿਊ ਦੌਰਾਨ ਨਕਲੀ ਪਾਸ ਬਣਾਉਣ ਵਾਲੇ ਨੌਜਵਾਨ ਚੜ੍ਹੇ ਪੁਲਿਸ ਅੜਿੱਕੇ

ਅੰਮ੍ਰਿਤਸਰ: ਸਥਾਨਕ ਪੁਲਿਸ ਨੇ ਕਰਫਿਊ ਦੌਰਾਨ ਲੋਕਾਂ ਨੂੰ ਗੁੰਮਰਾਹ ਕਰਨ ਤੇ ਕਰਫਿਊ ਪਾਸ ਬਣਾਉਣ ਵਾਲੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਨੇ ਦੁਕਾਨ ਦੇ ਬਾਹਰ ਲਿਖਿਆ ਹੋਇਆ ਸੀ ਕਿ ਇਥੋਂ ਕਰਫਿਊ ਪਾਸ ਬਣਾਏ ਜਾਂਦੇ ਹਨ। ਦੱਸਣਯੋਗ ਹੈ ਕਿ ਪੁਲਿਸ ਨੇ ਕੇਸ ਦਰਜ ਕਰਕੇ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ 2 ਹੋਰ ਨੌਜਵਾਨਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.